19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਚਿੱਟੇ ਸਮੇਤ ਇਕ ਕਾਬੂ

ਅਜੀਤ ਡੈਸਕ 22-06-2025
ਮਾਨਸਾ, 21 ਜੂਨ (ਵਿ.ਪ੍ਰਤੀ.)-ਥਾਣਾ ਸਰਦੂਲਗੜ੍ਹ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ ਉਰਫ਼ ਲਾਲੂ ਵਾਸੀ ਮੀਰਪੁਰ ਖ਼ੁਰਦ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸ਼ਰਾਬ ਤੇ ਲਾਹਣ ਬਰਾਮਦ ਅਗਲੀ ਖ਼ਬਰ ਰੱਲਾ ਤੇ ਰੜ੍ਹ ਦੇ ਮੋਬਾਈਲ ਟਾਵਰ 'ਚੋਂ ਲੱਖਾਂ ਕੇ ਕਾਰਡ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।