19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ਼ਰਾਬ ਤੇ ਲਾਹਣ ਬਰਾਮਦ

ਅਜੀਤ ਡੈਸਕ 22-06-2025
ਮਾਨਸਾ, 21 ਜੂਨ (ਵਿ.ਪ੍ਰਤੀ.)-ਥਾਣਾ ਬੋਹਾ ਪੁਲਿਸ ਨੇ ਗੁਰਬਚਨ ਸਿੰਘ ਵਾਸੀ ਰਾਮਪੁਰ ਮੰਡੇਰ ਕੋਲੋਂ 14 ਬੋਤਲਾਂ ਸ਼ਰਾਬ ਸ਼ਾਹੀ ਹਰਿਆਣਾ ਮਾਰਕਾ, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਗੁਰਵਿੰਦਰ ਸਿੰਘ ਵਾਸੀ ਜਵਾਹਰਕੇ ਤੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਅਤੇ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਸੁਖਪ੍ਰੀਤ ਸਿੰਘ ਵਾਸੀ ਚੱਕ ਭਾਈਕੇ ਤੋਂ 40 ਲੀਟਰ ਲਾਹਣ ਫੜਿ੍ਹਆ ਹੈ | ਉਕਤ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ 26 ਦੇ ਧਰਨੇ ਦੀ ਹਮਾਇਤ ਅਗਲੀ ਖ਼ਬਰ ਚਿੱਟੇ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।