07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਹਰਾ ਚਾਰਾ ਭੇਜਿਆ

ਅਜੀਤ ਡੈਸਕ 02-09-2025

ਮਾਨਸਾ, 1 ਸਤੰਬਰ (ਸਟਾਫ਼ ਰਿਪੋਰਟਰ)- ਫ਼ਾਜ਼ਿਲਕਾ ਖੇਤਰ ਦੇ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਦੀ ਅਗਵਾਈ 'ਚ ਹਰਾ ਚਾਰਾ ਭੇਜਿਆ ਗਿਆ | 'ਆਪ' ਆਗੂ ਨੇ ਦੱਸਿਆ ਕਿ ਨੌਜਵਾਨਾਂ ਦੀ ਹਿੰਮਤ ਸਦਕਾ ਪਿੰਡ ਕੋਟ ਲੱਲੂ ਤੋਂ 2 ਟਰਾਲੀਆਂ ਅਤੇ ਮਾਨਸਾ ਤੋਂ 1 ਟਰੱਕ ਰਵਾਨਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਜਿੱਥੇ ਵੀ ਕਿਤੇ ਲੋੜ ਹੋਵੇਗੀ ਉੱਥੇ ਲੋੜੀਂਦੀ ਸਮਗਰੀ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਕਿ੍ਸ਼ਨ ਸਿੰਘ, ਕਿਰਤਪਾਲ ਕਿਰਤੀ, ਭਰਪੂਰ ਸਿੰਘ, ਗੁਰਸਾਹਿਬ ਸਿੰਘ, ਗੁਰਵੰਤ ਸਿੰਘ, ਮਿੰਟੂ ਸਿੰਘ, ਅਮਨਦੀਪ ਸਿੰਘ, ਕੁਲਦੀਪ ਚਾਹਲ, ਹਰਦੇਵ ਉੱਲਕ, ਬੀਰਬਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਬਹਾਦਰਪੁਰ ਦੀ ਸੈਂਕੜੇ ਏਕੜ ਫ਼ਸਲ 'ਚ ਫੈਲਿਆ ਬਰੇਟਾ ਡਰੇਨ ਦਾ ਪਾਣੀ ਅਗਲੀ ਖ਼ਬਰ ਕਈ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਗਰੀਬ ਲੋਕਾਂ ਦੇ ਡਿੱਗਣ ਲੱਗੇ ਮਕਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।