08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-09-2025
ਬੁਢਲਾਡਾ, 1 ਸਤੰਬਰ (ਰਾਹੀ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਜੀ.ਆਈ.ਐਮ.ਟੀ. ਕਾਲਜ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਪਿ੍ੰਸੀਪਲ ਡਾ. ਰੇਖਾ ਨੇ ਦੱਸਿਆ ਕਿ ਰਾਜਵਿੰਦਰ ਕੌਰ ਨੇ 87.50, ਅਰਸ਼ਦੀਪ ਕੌਰ ਤੇ ਗੁਰਪ੍ਰੀਤ ਕੌਰ ਨੇ 87.10 ਅਤੇ ਕਾਜਲ ਤੇ ਸੁਖਵਿੰਦਰ ਕੌਰ ਨੇ 86.70 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਬਾਕੀ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਫ਼ੈਸ਼ਨ ਡਿਜ਼ਾਇਨਿੰਗ ਅੱਜ ਦੇ ਸਮੇਂ ਦੀ ਲੋੜ ਹੈ ਅਤੇ ਇਸ ਖੇਤਰ 'ਚ ਨਵੀਂ ਪੀੜ੍ਹੀ ਲਈ ਬੇਅੰਤ ਮੌਕੇ ਹਨ |
ਪਿਛਲੀ ਖ਼ਬਰ ਚਿੱਟੇ ਸਮੇਤ 1 ਕਾਬੂ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਹੜਤਾਲ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।