08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਚਿੱਟੇ ਸਮੇਤ 1 ਕਾਬੂ

ਅਜੀਤ ਡੈਸਕ 02-09-2025
ਮਾਨਸਾ, 1 ਸਤੰਬਰ (ਸ. ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਹਰਭਜਨ ਸਿੰਘ ਵਾਸੀ ਅਹਿਰਵਾ ਹਾਲ ਰਾਧਰਕਾ ਮੁਹੱਲਾ ਮਾਨਸਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਦੁਕਾਨ 'ਚੋਂ ਨਕਦੀ ਚੋਰੀ ਅਗਲੀ ਖ਼ਬਰ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।