23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਵਲੋਂ ਧਰਨਾ 19 ਨੂੰ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਸ.ਰਿ.)- ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਯੂਨੀਅਨ ਵਲੋਂ 19 ਅਕਤੂਬਰ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਪਟਿਆਲਾ ਅੱਗੇ ਧਰਨਾ ਦਿੱਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ 'ਚ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ ਪਰ ਵਿਭਾਗ ਅਸਾਮੀਆਂ ਭਰਨ ਲਈ ਗੰਭੀਰ ਨਹੀਂ | ਉਨ੍ਹਾਂ ਦੱਸਿਆ ਕਿ ਨਵੀਆਂ 270 ਪੋਸਟਾਂ ਦਾ ਇਸ਼ਤਿਹਾਰ ਜਾਰੀ ਹੋ ਗਿਆ ਹੈ ਪਰ ਸਾਡੀ ਮੰਗ ਹੈ ਕਿ ਪੇਪਰ ਜਲਦੀ ਲਿਆ ਜਾਵੇ |
ਪਿਛਲੀ ਖ਼ਬਰ ਆਟੋ ਈ-ਰਿਕਸ਼ਾ ਯੂਨੀਅਨ ਵਲੋਂ ਭਖਦੀਆਂ ਮੰਗਾਂ ਲਈ ਸੰਘਰਸ਼ ਤਿੱਖਾ ਕਰਨ ਦਾ ਐਲਾਨ ਅਗਲੀ ਖ਼ਬਰ 290 ਲੀਟਰ ਲਾਹਣ ਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।