23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚਿੱਟਾ ਤੇ ਭੁੱਕੀ ਬਰਾਮਦ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਵਿ. ਪ੍ਰਤੀ)- ਥਾਣਾ ਭੀਖੀ ਪੁਲਿਸ ਨੇ ਲਾਡੀ ਸਿੰਘ ਵਾਸੀ ਭੀਖੀ ਤੋਂ 6.50 ਗ੍ਰਾਮ ਚਿੱਟਾ ਬਰਾਮਦ ਕੀਤਾ ਅਤੇ ਇਕਬਾਲ ਖਾਂ ਵਾਸੀ ਭੀਖੀ ਤੋਂ 4 ਕਿੱਲੋਗ੍ਰਾਮ ਭੁੱਕੀ ਫੜੀ | ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਖ਼ੂਨਦਾਨੀ ਗੁਰਪ੍ਰੀਤ ਸਿੰਘ ਭੰਮਾ ਤੇ ਸੰਜੀਵ ਪਿੰਕਾ ਰਾਜਪਾਲ ਪੰਜਾਬ ਵਲੋਂ ਸਨਮਾਨਿਤ ਅਗਲੀ ਖ਼ਬਰ ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।