23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ੂਨਦਾਨੀ ਗੁਰਪ੍ਰੀਤ ਸਿੰਘ ਭੰਮਾ ਤੇ ਸੰਜੀਵ ਪਿੰਕਾ ਰਾਜਪਾਲ ਪੰਜਾਬ ਵਲੋਂ ਸਨਮਾਨਿਤ

ਅਜੀਤ ਡੈਸਕ 17-10-2025
ਮਾਨਸਾ, 16 ਅਕਤੂਬਰ (ਧਾਲੀਵਾਲ)- ਖ਼ੂਨਦਾਨੀ ਗੁਰਪ੍ਰੀਤ ਸਿੰਘ ਭੰਮਾ ਤੇ ਸੰਜੀਵ ਕੁਮਾਰ ਪਿੰਕਾ ਨੂੰ ਖ਼ੂਨਦਾਨ ਤੇ ਸਮਾਜ ਸੇਵਾ ਕਰਨ ਬਦਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਪੰਜਾਬ ਰਾਜ ਸ਼ਾਖਾ ਵਲੋਂ ਬੀਤੇ ਦਿਨ ਰਾਜ ਭਵਨ ਚੰਡੀਗੜ੍ਹ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਦੋਵਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਹ ਸਨਮਾਨ ਮਿਲਣ 'ਤੇ ਜ਼ਿਲੇ੍ਹ ਦੀਆਂ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਲੋੜ ਹੈ ਕਿ ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਮਨੁੱਖਤਾ ਦੀ ਭਲਾਈ ਲਈ ਯਤਨ ਜੁਟਾਉਣ ਦੀ |
ਪਿਛਲੀ ਖ਼ਬਰ ਸਹਿਕਾਰੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਚਿੱਟਾ ਤੇ ਭੁੱਕੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।