30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਨੂ ਵਾਟਿਕਾ ਸਕੂਲ ਬੁਢਲਾਡਾ ਨੇ ਜਿੱਤੀ ਓਵਰ ਆਲ ਟਰਾਫ਼ੀ

ਅਜੀਤ ਡੈਸਕ 18-10-2025
ਬੁਢਲਾਡਾ 17 ਅਕਤੂਬਰ (ਪ. ਪ.)- ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚੋਂ ਸਥਾਨਕ ਮਨੂ ਵਾਟਿਕਾ ਸਕੂਲ ਨੇ ਓਵਰ ਆਲ ਟਰਾਫ਼ੀ ਜਿੱਤੀ ਹੈ | ਲੜਕੇ/ਲੜਕੀਆਂ ਦੇ ਬੈਡਮਿੰਟਨ, ਜਿਮਨਾਸਟਿਕ, ਸ਼ਤਰੰਜ ਮੁਕਾਬਲਿਆਂ 'ਚੋਂ ਸਕੂਲ ਦੇ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ਕੀਤਾ ਅਤੇ ਨੈਸ਼ਨਲ ਕਬੱਡੀ, ਹੈਂਡਬਾਲ, ਕਰਾਟੇ, ਕੁਸ਼ਤੀਆਂ ਤੇ ਸੁੱਟ ਪੁੱਟ ਖੇਡਾਂ 'ਚੋਂ ਸਕੂਲ ਦੇ ਖਿਡਾਰੀਆਂ ਨੇ ਸੋਨ ਤਗਮਾ ਲਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸਰਾਫ਼, ਪਿ੍ੰਸੀਪਲ ਉਮੇਸ਼ ਗਰਗ, ਸਤੀਸ਼ ਸਿੰਗਲਾ, ਮਨੂ ਤਿ੍ਵੇਦੀ ਅਤੇ ਖੇਡ ਵਿਭਾਗ ਦੇ ਮੁਖੀ ਅਮਨਦੀਪ ਸਿੰਘ ਸਿੱਧੂ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਜੀਤਸਰ ਸਕੂਲ ਦੇ ਖਿਡਾਰੀ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 'ਚ ਛਾਏ ਅਗਲੀ ਖ਼ਬਰ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਨੇ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।