15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਟਰੈਕਟਰ ਸਟੰਟ 'ਤੇ ਪਾਬੰਦੀ ਦੇ ਹੁਕਮ <br/>

ਅਜੀਤ ਡੈਸਕ 23-10-2025
ਮਾਨਸਾ, 22 ਅਕਤੂਬਰ (ਸ. ਰਿ)-ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਸੂਬਾ ਪੱਧਰੀ ਡੈਲੀਗੇਟ ਇਜਲਾਸ 25 ਨੂੰ <br/> ਅਗਲੀ ਖ਼ਬਰ ਪ੍ਰਦੂਸ਼ਣ ਮਾਮਲੇ 'ਚ ਸਿਰਫ਼ ਕਿਸਾਨਾਂ ਨੂੰ ਦੋਸ਼ੀ ਨਾ ਮੰਨਿਆ ਜਾਵੇ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।