14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਪਥਰਾਲਾ ਦੀ ਸੰਗਤ ਵਲੋਂ ਧਾਮੀ ਦੇ ਪ੍ਰਧਾਨ ਚੁਣੇ ਜਾਣ ਦਾ ਸਵਾਗਤ

ਅਜੀਤ ਡੈਸਕ 05-11-2025
ਸੰਗਤ ਮੰਡੀ, 4 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਪਥਰਾਲਾ ਦੀ ਸੰਗਤ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਪੰਜਵੀਂ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕੀਤਾ ਹੈ | ਪਿੰਡ ਪਥਰਾਲਾ ਦੇ ਸਾਬਕਾ ਸਰਪੰਚ ਬੰਤ ਸਿੰਘ, ਠੇਕੇਦਾਰ ਰੌਸ਼ਨ ਲਾਲ ਸ਼ਰਮਾ, ਜਗਸੀਰ ਸਿੰਘ ਪ੍ਰਚਾਰ ਸਕੱਤਰ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਮੁਖ਼ਤਿਆਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਗੋਲਡੀ ਮਾਨ, ਅੰਗਰੇਜ਼ ਸਿੰਘ ਸਾਬਕਾ ਪੰਚ, ਵਕੀਲ ਸਿੰਘ, ਪ੍ਰੀਤਮ ਸਿੰਘ ਨੰਬਰਦਾਰ ਅਤੇ ਪਿੰਡ ਦੇ ਸਮੂਹ ਅਕਾਲੀ ਆਗੂਆਂ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਪੰਜਵੀਂ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕੀਤਾ ਹੈ |

ਪਿਛਲੀ ਖ਼ਬਰ ਮਾਨਸਾ 'ਚ ਹੋਈ ਗੋਲੀਬਾਰੀ ਮਾਮਲੇ 'ਚ ਪੂਰਨ ਇਨਸਾਫ਼ ਦਿਵਾਇਆ ਜਾਵੇਗਾ- ਡੀ.ਆਈ.ਜੀ. ਹਰਜੀਤ ਸਿੰਘ <br/> ਅਗਲੀ ਖ਼ਬਰ ਅੰਗਹੀਣ ਵਿਅਕਤੀ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।