14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚਿੱਟੇ ਸਮੇਤ 1 ਕਾਬੂ

ਅਜੀਤ ਡੈਸਕ 05-11-2025
ਮਾਨਸਾ, 4 ਨਵੰਬਰ (ਸ.ਰਿ.)-ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਨੰਗਲ ਖ਼ੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ <br/> ਅਗਲੀ ਖ਼ਬਰ ਨਸ਼ਾ ਤਸਕਰ ਨਤੀਜੇ ਭੁਗਤਣ ਲਈ ਤਿਆਰ ਰਹਿਣ-ਥਾਣਾ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।