19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਰਿਟਾਇਰਡ ਮਿਉਂਸਪਲ ਵਰਕਰਜ਼ ਯੂਨੀਅਨ ਦੀ ਮੀਟਿੰਗ 1 ਨੂੰ

ਅਜੀਤ ਡੈਸਕ 25-11-2025
ਮਾਨਸਾ, 24 ਨਵੰਬਰ (ਸ.ਰਿ.)- ਪੰਜਾਬ ਰਿਟਾਇਰਡ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪੱਧਰੀ ਮੀਟਿੰਗ 1 ਦਸੰਬਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਹੋਵੇਗੀ | ਜਥੇਬੰਦੀ ਦੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ, ਜਨਰਲ ਸਕੱਤਰ ਪਰਮਜੀਤ ਸਿੰਘ ਬਾਘਾ ਪੁਰਾਣਾ ਨੇ ਦੱਸਿਆ ਕਿ ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੀਨੀਅਰ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਸੰਬੰਧੀ ਵੀ ਪ੍ਰੋਗਰਾਮ ਤੈਅ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਡਰਾਅ ਕੱਢੇ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਤੇ ਲਿਬਰੇਸ਼ਨ ਵਲੋਂ ਭੁਪਾਲ ਕਲਾਂ ਤੇ ਖ਼ੁਰਦ 'ਚ ਰੈਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।