22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਮਤਾ ਦਿਵਸ ਮਨਾਉਣ ਮੌਕੇ ਗਰਭਵਤੀ ਅÏਰਤਾਂ ਤੇ ਬੱਚਿਆਂ ਦਾ ਟੀਕਾਕਰਨ ਕੀਤਾ <br/>

ਅਜੀਤ ਡੈਸਕ 04-12-2025
ਮਾਨਸਾ, 3 ਦਸੰਬਰ (ਸੱਭਿ.ਪ੍ਰਤੀ)- ਸਿਹਤ ਵਿਭਾਗ ਵਲੋਂ ਬਲਾਕ ਖ਼ਿਆਲਾ ਕਲਾਂ ਦੇ ਸਬ ਸੈਂਟਰ ਬਰਨਾਲਾ ਵਿਖੇ ਮਮਤਾ ਦਿਵਸ ਮਨਾਉਣ ਮੌਕੇ ਗਰਭਵਤੀ ਅÏਰਤਾਂ ਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰ ਕੇ ਗਰਭਵਤੀ ਅÏਰਤਾਂ ਦੀ ਸਿਹਤ ਨੂੰ ਖ਼ਤਰਾ ਹੋ ਸਕਦਾ ਹੈ, ਇਸ ਕਰਕੇ ਸਮੇਂ ਸਿਰ ਆਪਣੀ ਜਾਂਚ ਕਰਵਾਉਣੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਮੌਕੇ ਗਰਭਵਤੀ ਅÏਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਰਵਿੰਦਰ ਕੁਮਾਰ, ਰਾਜਵੀਰ ਕੌਰ, ਸਰਬਜੀਤ ਕੌਰ, ਹਰਜੀਤ ਕੌਰ, ਬਿੰਦਰ ਕੌਰ, ਸੀਮਾ ਰਾਣੀ ਅਤੇ ਛਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਏਡਜ਼ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਕਾ. ਧਰਮ ਸਿੰਘ ਫੱਕਰ ਦੀ 52ਵੀਂ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।