21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਸਕੂਲ ਕਿਸ਼ਨਗੜ੍ਹ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ <br/>

ਅਜੀਤ ਡੈਸਕ 04-12-2025
ਬਰੇਟਾ, 3 ਦਸੰਬਰ (ਪ. ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਦੇ 9ਵੀਂ ਤੋਂ 11ਵੀਂ ਜਮਾਤ ਤੱਕ ਦੀਆਂ ਵਿਦਿਆਰਥੀਆਂ ਵਲੋਂ ਸਕਿਲ ਇੰਡੀਆ ਤਹਿਤ ਬਿਊਟੀ ਐਂਡ ਵੈਲਨੈੱਸ ਵੋਕੇਸ਼ਨਲ ਵਜੋਂ ਸਮਾਣਾ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ | ਵਿਦਿਆਰਥਣਾਂ ਛੱਤਬੀੜ, ਸੁਖਨਾ ਝੀਲ ਅਤੇ ਐਲਾਟੇਂ ਮਾੱਲ ਵਿਖੇ ਆਨੰਦ ਮਾਣਿਆ | ਅਗਲੇ ਪੜਾਅ 'ਤੇ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਵਿਖੇ ਲੰਗਰ ਛਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਿਜਦਾ ਕੀਤਾ | ਟੂਰ ਦੀ ਅਗਵਾਈ ਲਲਿਤ ਬਾਂਸਲ ਤੇ ਜਤਿੰਦਰ ਕੌਰ ਨੇ ਕੀਤੀ | ਪਿ੍ੰਸੀਪਲ ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਲਗਾਉਣ ਨਾਲ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਹੁੰਦਾ ਹੈ |

ਪਿਛਲੀ ਖ਼ਬਰ ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦਲੇਲ ਸਿੰਘ ਵਾਲਾ 'ਚ ਹੋਵੇਗੀ ਬਹੁਕੋਨੀ ਟੱਕਰ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।