21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦਸਮੇਸ਼ ਸਕੂਲ ਦੇ ਖਿਡਾਰੀ ਦਕਸ਼ ਨੇ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 04-12-2025

ਸਰਦੂਲਗੜ੍ਹ, 3 ਦਸੰਬਰ (ਜੀ.ਐਮ.ਅਰੋੜਾ)- ਸਥਾਨਕ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦਕਸ਼ ਪੁੱਤਰ ਸੁਰਿੰਦਰ ਸਿੰਘ ਵਾਸੀ ਖੈਰ੍ਹਾ ਖ਼ੁਰਦ ਨੇ ਸਟੇਟ ਕਰਾਟੇ ਚੈਂਪੀਅਨਸ਼ਿਪ 'ਚੋਂ ਚਾਂਦੀ ਤਗਮਾ ਜਿੱਤ ਕੇ ਜ਼ਿਲੇ੍ਹ ਦਾ ਮਾਣ ਵਧਾਇਆ ਹੈ | ਕਰਾਟੇ ਅੰਡਰ-19 ਲੜਕਿਆਂ ਦੇ ਮੁਕਾਬਲੇ ਜੋ ਜਲੰਧਰ ਵਿਖੇ ਹੋਏ, 'ਚ ਦਕਸ਼ ਨੇ ਸੰਗਰੂਰ, ਬਰਨਾਲਾ ਅਤੇ ਪਠਾਨਕੋਟ ਜ਼ਿਲਿ੍ਹਆਂ ਨੂੰ ਹਰਾ ਕੇ ਫਾਈਨਲ 'ਚ ਚਾਂਦੀ ਤਗਮਾ ਜਿੱਤਿਆ | ਪਿ੍ੰਸੀਪਲ ਭੁਪਿੰਦਰ ਸਿੰਘ ਸੰਧੂ ਅਤੇ ਪਿ੍ੰਸੀਪਲ ਪਰਮਿੰਦਰ ਕੌਰ ਸੰਧੂ ਨੇ ਸਕੂਲ ਪਹੁੰਚਣ 'ਤੇ ਖਿਡਾਰੀ ਦਾ ਸਨਮਾਨ ਕੀਤਾ |

ਪਿਛਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਾਨਸਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 49 ਨਾਮਜ਼ਦਗੀਆਂ ਹੋਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।