24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮਾਡਰਨ ਸੈਕੂਲਰ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ <br/>

ਅਜੀਤ ਡੈਸਕ 05-12-2025
ਭੀਖੀ, 4 ਦਸੰਬਰ (ਸਹੋਤਾ)-ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਫੇਰਾ ਲਗਾਇਆ ਗਿਆ | ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀ ਵੂਪਰ-ਐਨ-ਐਡਵੈਂਚਰ ਸੰਗਰੂਰ, ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਬਰਡ ਸੈਂਚੁਰੀ ਅਤੇ ਏਅਰ ਫੋਰਸ ਮਿਊਜ਼ੀਅਮ ਚੰਡੀਗੜ੍ਹ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਰੋਟਾ ਫਾਰਮ ਹਾਊਸ ਰੋਪੜ ਵਿਖੇ ਇੱਕ ਦਿਨ ਦਾ ਐਡਵੈਂਚਰ ਟੂਰ ਆਯੋਜਿਤ ਕੀਤਾ ਗਿਆ | ਵਿਦਿਆਰਥੀਆਂ ਨੇ ਕਈ ਰੋਮਾਂਚਕ ਅਤੇ ਸਿਖਲਾਈ ਭਰਪੂਰ ਗਤੀਵਿਧੀਆਂ 'ਚ ਭਾਗ ਲਿਆ | ਸੰਸਥਾ ਦੇ ਪਿ੍ੰਸੀਪਲ ਅਮਨਦੀਪ ਦੋਦਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਅਤੇ ਪ੍ਰੈਕਟੀਕਲ ਸਿੱਖਿਆ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਦੇ ਨਾਲ ਹੀ ਵਿਦਿਆਰਥੀਆ ਨੇ ਸਕੂਲ ਡਾਇਰੈਕਟਰ ਜਗਜੀਤ ਸਿੰਘ ਧੂਰੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਅਕਾਲੀ ਦਲ (ਅ) ਦੇ ਉਮੀਦਵਾਰ ਨਾਰੀਕੇ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਨੇਵੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।