13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

70 ਸਾਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 23-12-2025

ਮਾਨਸਾ 22, ਦਸੰਬਰ (ਸ.ਰਿ.)- ਪੰਜਾਬ ਮਿਊਾਸਪਲ ਰਿਟਾਇਰੀ ਫੈਡਰੇਸ਼ਨ ਮਾਨਸਾ ਵਲੋਂ 70 ਸਾਲ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਡਾ. ਜਨਕ ਰਾਜ ਸਿੰਗਲਾ, ਗੁਰਪ੍ਰੀਤ ਸਿੰਘ ਵਾਲੀਆ ਅਤੇ ਹਨੀਫ਼ ਮੁਹੰਮਦ, ਕੁਲਦੀਪ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ ਵਲੋਂ ਰਿਟਾਇਰਡ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਨੂੰ ਸਮਾਜ 'ਚ ਨੈਤਿਕ ਕਦਰਾਂ-ਕੀਮਤਾਂ ਕਾਇਮ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਅੰਮਿ੍ਤ ਪਾਲ ਲੇਖਾਕਾਰ, ਯੂਨੀਅਨ ਦੇ ਸਕੱਤਰ ਪਵਨ ਕੁਮਾਰ ਗੋਠਵਾਲ, ਕੈਸ਼ੀਅਰ ਨਰਿੰਦਰ ਸਿੰਘ, ਧੂਫ਼ ਸਿੰਘ, ਮਦਨ ਲਾਲ, ਕਿ੍ਸ਼ਨ ਲਾਲ, ਜਨਕ ਰਾਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਨਕਲਾਬੀ ਕੇਂਦਰ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਉਰਦੂ ਭਾਸ਼ਾ ਦੀ ਸਿਖਲਾਈ 1 ਤੋਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।