29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬਾਬਾ ਸਲਾਮ ਸ਼ਾਹ ਵਲੀ ਜੀ ਦਾ ਮੇਲਾ ਭਲਕੇ

ਅਜੀਤ ਡੈਸਕ 18-06-2025
ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬਾਬਾ ਸਲਾਮ ਸ਼ਾਹ ਵਲੀ ਜੀ ਦੀ ਦਰਗਾਹ 'ਤੇ ਸਾਲਾਨਾ ਮੇਲਾ 19 ਜੂਨ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਨਰੇਸ਼ ਕੁਮਾਰ, ਸਤਪਾਲ ਤੇ ਸੋਹਣ ਲਾਲ ਨੇ ਦੱਸਿਆ ਕਿ ਇਸ ਮੌਕੇ 'ਤੇ ਸਭ ਤੋਂ ਪਹਿਲਾਂ ਦਰਗਾਹ 'ਤੇ ਝੰਡੇ ਤੇ ਚਾਦਰ ਦੀ ਰਸਮ ਅਦਾ ਕੀਤੀ ਜਾਏਗੀ, ਉਪਰੰਤ ਖੁੱਲ੍ਹਾ ਭੰਡਾਰਾ ਵਰਤਾਇਆ ਜਾਵੇਗਾ ਜਦ ਕਿ ਰਾਤ ਨੂੰ ਨਾਮਵਰ ਕੱਵਾਲ ਕੱਵਾਲੀਆਂ ਪੇਸ਼ ਕਰਨਗੇ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਔਰਤ ਜ਼ਖ਼ਮੀ ਅਗਲੀ ਖ਼ਬਰ ਆਟੋ ਪਲਟਣ ਕਾਰਨ ਚਾਲਕ ਸਮੇਤ 7 ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।