ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ ਦੀ ਅਗਵਾਈ 'ਵਚ ਯੂਨੀਅਨ ਦੇ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਸੂਬਾਈ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਬਲਾਕ ਸਕੱਤਰ ਨਿਰਮਲ ਸਿੰਘ, ਮਹਿੰਦਰ ਸਿੰਘ ਤੇ ਪਰਮਜੀਤ ਸਿੰਘ ਨੇ ਪਾਵਰਕਾਮ ਦੇ ਕਾਰਜਕਾਰੀ ਇੰਜੀਨੀਅਰ ਨੂੰ ਮਿਲ ਕੇ ਮੰਗ ਕੀਤੀ ਕਿ ਪਿੰਡ ਬਾਜੇ ਦੇ ਕਿਸਾਨ ਨਿਰਮਲ ਸਿੰਘ ਦੇ ਡੇਰੇ ਨੂੰ ਨਿਰੰਤਰ ਘਰੇਲੂ ਬਿਜਲੀ ਸਪਲਾਈ ਰੱਖਣ ਲਈ ਉੱਥੇ ਨਵਾਂ ਟਰਾਂਸਫ਼ਾਰਮਰ ਲਗਾਇਆ ਜਾਵੇ | ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪਾਵਰਕਾਮ ਦੇ ਚੀਫ਼ ਇੰਜੀਨੀਅਰ,