28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਾਹਿਗੁਰੂ ਅਕੈਡਮੀ ਵਲੋਂ ਸੈਮੀਨਾਰ 24 ਨੂੰ <br/>

ਵਾਹਿਗੁਰੂ ਅਕੈਡਮੀ ਦੇ ਐਮ.ਡੀ. ਨਵਪ੍ਰੀਤ ਸਿੰਘ <br/> 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਸਟੱਡੀ ਤੇ ਟੂਰਿਸਟ ਵੀਜ਼ਾ ਵਿੱਚ ਪ੍ਰਸਿੱਧੀ ਹਾਸਲ ਕਰਨ ਵਾਲੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ 24 ਜੂਨ ਨੂੰ ਯੂ.ਕੇ., ਅਮਰੀਕਾ, ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਤੇ ਟੂਰਿਸਟ ਤੇ ਸਪਾਊਸ ਵੀਜ਼ਾ 'ਤੇ ਇੱਕ ਮੈਗਾ ਸੈਮੀਨਾਰ ਦਾ ਆਯੋਜਨ ਕਰ ਰਹੀ ਹੈ ਜਿਸ 'ਚ ਪ੍ਰਸਿੱਧ ਵੀਜ਼ਾ ਮਾਹਿਰ ਮੌਜੂਦ ਰਹਿਣਗੇ ਤੇ ਸਾਰੇ ਵੀਜ਼ਾ ਸਵਾਲਾਂ ਦੇ ਜਵਾਬ ਦੇਣਗੇ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਐਮ ਡੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਯੂ ਕੇ, ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਵਿੱਚ ਸਟੱਡੀ ਤੇ ਟੂਰਿਸਟ, ਸਪਾਊਸ ਵੀਜ਼ਾ 'ਤੇ ਜਾਣ ਦਾ ਸੁਨਹਿਰੀ ਮੌਕਾ ਹੈ | ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਯੂ ਕੇ 'ਚ ਸਪਾਊਸ, ਟੂਰਿਸਟ ਤੇ ਸਟੱਡੀ ਵੀਜ਼ਾ ਦੇ ਚਾਹਵਾਨਾਂ ਨੂੰ ਇੱਕ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੀ ਕੰਪਨੀ ਦੀ ਵੀਜ਼ਾ ਸਫਲਤਾ ਦਰ 100 ਪ੍ਰਤੀਸ਼ਤ ਹੈ | ਉਨ੍ਹਾਂ ਕਿਹਾ ਕਿ 24 ਜੂਨ ਨੂੰ ਹੋਣ ਵਾਲੇ ਮੈਗਾ ਸੈਮੀਨਾਰ ਦੇ ਮੌਕੇ 'ਤੇ ਕੇਸਾਂ ਲਈ ਅਪਲਾਈ ਕਰਨ ਵਾਲਿਆਂ ਨੂੰ ਵੀਜ਼ਾ ਫ਼ੀਸ 'ਤੇ ਵੱਡੀ ਛੋਟ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਰਾਣੀਪੁਰ ਵਿਖੇ ਬਾਵਾ ਖ਼ਾਨ ਦਾ ਦੋ ਦਿਨਾ ਜੋੜ ਮੇਲਾ 20 ਤੋਂ ਅਗਲੀ ਖ਼ਬਰ ਕੈਂਸਰ ਦੇ ਇਲਾਜ ਲਈ ਬੀਬੀ ਗੁਰਪ੍ਰੀਤ ਕੌਰ ਨੇ ਆਪਣੇ ਅਖ਼ਤਿਆਰੀ ਕੋਟੇ 'ਚੋਂ ਵਿੱਤੀ ਸਹਾਇਤਾ ਦਾ ਦਿੱਤਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।