28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜੇਲ੍ਹ 'ਚ ਤਾਇਨਾਤ ਕਰਮਚਾਰੀ ਪਾਸੋਂ ਤੰਬਾਕੂ ਬਰਾਮਦ

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਸਡਾਨਾ)-ਜੇਲ੍ਹ ਵਿਚ ਤਾਇਨਾਤ ਆਈ.ਆਰ.ਬੀ. ਦੇ ਕਰਮਚਾਰੀ ਪਾਸੋਂ ਤੰਬਾਕੂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਤਾਇਨਾਤ ਆਈ.ਆਰ.ਬੀ. ਕਰਮਚਾਰੀ ਸੁਰਿੰਦਰਪਾਲ ਸਿੰਘ ਦੀ ਜਦੋਂ ਡਿਊਟੀ 'ਤੇ ਜਾਣ ਸਮੇਂ ਡਿਉੜੀ ਵਿਚ ਸੀ.ਆਰ.ਪੀ.ਐਫ. ਦੇ ਕਰਮਚਾਰੀਆਂ ਨੇ ਜਾਂਚ ਕੀਤੀ ਤਾਂ ਉਸ ਪਾਸੋਂ 38 ਗ੍ਰਾਮ ਤੰਬਾਕੂ ਬਰਾਮਦ ਹੋਇਆ | ਜਿਸ ਤਹਿਤ ਉਕਤ ਕਰਮਚਾਰੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ ਅਗਲੀ ਖ਼ਬਰ ਸੜਕ 'ਤੇ ਖਿਲਾਰਿਆ ਮੱਕੀ ਦਾ ਛਾਨ ਦੇ ਰਿਹਾ ਹਾਦਸਿਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।