16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਕਰਮਚਾਰੀਆਂ ਵਲੋਂ ਡਰਾਈ ਡੇ ਫਰਾਈ ਡੇ ਮੌਕੇ ਡੇਂਗੂ ਗਤੀਵਿਧੀਆਂ ਕੀਤੀਆਂ

ਅਜੀਤ ਡੈਸਕ 21-06-2025
ਭੁਲੱਥ, 20 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਭੁਲੱਥ ਦੇ ਸਿਹਤ ਕਰਮਚਾਰੀਆਂ ਵਲੋਂ ਭੁਲੱਥ ਦੇ ਵੱਖ-ਵੱਖ ਖੇਤਰਾਂ 'ਚ ਪਲਾਂਟਸ ਨਰਸਰੀਆਂ ਤੇ ਕੰਸਟਰਕਸ਼ਨ ਸਾਈਡਾਂ ਦਾ ਡੇਂਗੂ ਸਰਵੇ ਕੀਤਾ ਗਿਆ ਤੇ ਆਮ ਜਨਤਾ ਨੂੰ ਡੇਂਗੂ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਟੀਮ ਦੇ ਕਰਮਚਾਰੀ ਗੁਰਜੀਤ ਸਿੰਘ ਮਨਪ੍ਰੀਤ ਕੌਰ ਏ ਐਨ ਐਮ ਤੇ ਮਨਦੀਪ ਕੌਰ ਆਸ਼ਾ ਵਰਕਰ ਤੇ ਹੋਰ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਭਟਨੂਰਾ ਕਲਾਂ 'ਚ ਪੁਲਿਸ ਪਬਲਿਕ ਮੀਟਿੰਗ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।