16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ

ਅਜੀਤ ਡੈਸਕ 21-06-2025
ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)-ਰੇਲਵੇ ਪੁਲਿਸ ਵਲੋਂ ਅੱਜ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਐਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ 'ਚ ਚਲਾਈ ਗਈ | ਇਸ ਮੌਕੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਹ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਗਤੀਵਿਧੀ ਕਰਦਾ ਧਿਆਨ 'ਚ ਆਇਆ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ 2027 'ਚ ਹੋਣ ਵਾਲੀਆਂ ਚੋਣਾਂ ਆਪਣੇ ਦਮ 'ਤੇ ਲੜ੍ਹੇਗੀ-ਰਜੇਸ਼ ਬਾਗਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੈਫਲਾਬਾਦ 'ਚ ਗੁਰਮਤਿ ਸਮਾਗਮ 1 ਨੂੰ •ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।