16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਦੀ ਅਗਵਾਈ ਹੇਠ ਕਾਲਾ ਸੰਘਿਆਂ ਚੌਂਕੀ ਇੰਚਾਰਜ ਏ.ਐਸ.ਆਈ. ਲਖਬੀਰ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਸਹਿਜਪਾਲ ਸਿੰਘ ਉਰਫ਼ ਪਿ੍ੰਸ ਵਾਸੀ ਕਾਲਾ ਸੰਘਿਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 30 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਨੇ ਮਨਸੂਰਵਾਲ ਮਾਰਕੀਟ ਵਿਖੇ ਵਰਕਸ਼ਾਪ ਨੂੰ ਕਬਜ਼ਾ ਮੁਕਤ ਕਰਵਾਉਣ ਉਪਰੰਤ ਕੀਤਾ ਸੀਲ •ਪ੍ਰਾਪਰਟੀ ਟੈ... ਅਗਲੀ ਖ਼ਬਰ ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।