22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 04-09-2025
ਫਗਵਾੜਾ, 3 ਸਤੰਬਰ (ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਸਿਟੀ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪੁਰਾਣਾ ਸਿਵਲ ਹਸਪਤਾਲ 'ਚ ਹੈਰੋਇਨ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਨੀਸ਼ ਉਰਫ਼ ਮਨੀ ਪੁੱਤਰ ਮਹਿੰਦਰਪਾਲ ਥਾਪਰ ਵਾਸੀ ਮੁਹੱਲਾ ਵਾਲਮੀਕੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਪਿੰਡ ਮਹੇੜੂ, ਖਜੂਰਲਾ, ਭਾਖੜੀਆਣਾ ਤੇ ਵਾਹਦਾ ਵਿਖੇ ਹੜ੍ਹ ਦੀ ਸਥਿਤੀ ਦਾ ਡਾ. ਰਾਜ ਕੁਮਾਰ ਚੱਬੇਵਾਲ ਤੇ ਡੀ. ਸੀ. ਨੇ ਜਾਇ... ਅਗਲੀ ਖ਼ਬਰ ਲਾਰਡ ਕਿ੍ਸ਼ਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ 37 ਤਗਮੇ ਹਾਸਿਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।