18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੈਰੋਇਨ ਸਮੇਤ ਇਕ ਔਰਤ ਕਾਬੂ

ਅਜੀਤ ਡੈਸਕ 22-09-2025
ਕਪੂਰਥਲਾ, 21 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਗਸ਼ਤ ਦੌਰਾਨ ਪੁਰਾਣੀ ਜੇਲ੍ਹ ਰੋਡ ਨੇੜੇ ਇਕ ਔਰਤ ਨੂੰ ਸਾਥੀ ਮਹਿਲਾ ਪੁਲਿਸ ਕਰਮਚਾਰੀਆਂ ਦੀ ਸਹਾਇਤਾ ਨਾਲ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ ਅਗਲੀ ਖ਼ਬਰ ਵਿਦੇਸ਼ ਤੋਂ ਪਰਤੇ ਨਿਰੋਗ ਯੋਗ ਸੰਸਥਾ ਦੇ ਸਰਪ੍ਰਸਤ ਰਤਨ ਸਿੰਘ ਰੱਖਰਾ ਦਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।