18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ

ਅਜੀਤ ਡੈਸਕ 22-09-2025
ਕਪੂਰਥਲਾ, 21 ਸਤੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਕਾਂਜਲੀ ਨੇੜੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਿ ਘਬਰਾ ਕੇ ਮੋਟਰਸਾਈਕਲ ਮੋੜਣ ਸਮੇਂ ਡਿੱਗ ਪਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕੀਤਾ ਤੇ ਜਾਂਚ ਦੌਰਾਨ ਉਕਤ ਵਿਅਕਤੀਆਂ ਪਾਸੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਕਥਿਤ ਦੋਸ਼ੀ ਦਿਲਸ਼ਾਦ ਸਿੰਘ ਤੇ ਜੱਗਾ ਮਸੀਹ ਵਾਸੀਆਨ ਅਜਨਾਲਾ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਉੱਚਾ ਪਿੰਡ ਵਿਖੇ ਦੋ ਧਿਰਾਂ ਦੀ ਆਪਸ 'ਚ ਲੜਾਈ-ਤਿੰਨ ਜ਼ਖ਼ਮੀ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।