18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

ਅਜੀਤ ਡੈਸਕ 22-09-2025
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪੁਰਾਣਾ ਪਟਵਾਰ ਖਾਨਾ ਨਜ਼ਦੀਕ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਹੀਮ ਮੁਹੰਮਦ ਉਰਫ਼ ਛੋਟੂ ਪੁੱਤਰ ਕਾਰੇਮੀਆ ਵਾਸੀ ਪਟੇਲ ਨਗਰ ਬੈਕ ਸਾਈਡ ਸ਼ਮਸ਼ਾਨਘਾਟ ਨੂੰ ਕਾਬੂ ਕੀਤਾ ਹੈ ਤੇ ਉਸ ਪਾਸੋਂ ਨਸ਼ੇ ਦਾ ਸਾਮਾਨ ਬਰਾਮਦ ਕੀਤਾ ਹੈ |
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੀ ਜਾਂਚ ਦੌਰਾਨ ਦੋ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।