15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬੱਚਿਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 22-09-2025
ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭੁਲੱਥ ਦੇ ਬੱਚਿਆਂ ਨੂੰ ਫਰਾਈ ਡੇ ਤੇ ਡਰਾਈ ਡੇ ਦੌਰਾਨ ਵਾਟਰ ਬੋਰਨ ਡਿਸੀਜ਼ ਤੇ ਵੈਕਟਰ ਬੋਰਨ ਡਿਸੀਜ਼ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਨੇਹਾ ਡੈਂਟਿਸਟ ਨੇ ਬੱਚਿਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਿਹਤ ਸੁਪਰਵਾਈਜ਼ਰ ਦਿਲਬਾਗ ਸਿੰਘ, ਗੁਰਜੀਤ ਸਿੰਘ, ਅਮਨਜੋਤ, ਪਰਮਜੀਤ ਕੌਰ, ਕਪਿਲਾ ਡਾ. ਮਨਿੰਦਰ, ਸਤਿੰਦਰ ਪਾਲ ਕੌਰ, ਕੁੱਕੂ ਦੇਵੀ ਤੇ ਬਲਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਆਪਸੀ ਗਿਲੇ-ਸ਼ਿਕਵੇ ਭੁਲਾਕੇ ਇੱਕਜੁੱਟ ਹੋ ਕੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਹਲਕਾ ਇੰਚਾਰਜ ਘੁੰਮਣ ਨੇ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।