15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਨ ਤੇ ਤੰਬਾਕੂ ਬਰਾਮਦ

ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਨ ਤੇ ਤੰਬਾਕੂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਨਿਰਦੀਪ ਸਿੰਘ ਤੂਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਤਲਾਸ਼ੀ ਦੌਰਾਨ ਲਵਾਰਸ ਹਾਲਤ ਵਿਚ ਦੋ ਮੋਬਾਈਲ ਫੋਨ ਤੇ 38 ਪੁੜੀਆਂ ਤੰਬਾਕੂ ਦੀਆਂ ਬਰਾਮਦ ਹੋਈਆਂ | ਜਿਸ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸੂਬਾ ਪੱਧਰੀ ਵਿਸ਼ਾਲ ਕਬੱਡੀ ਟੂਰਨਾਮੈਂਟ-ਸੱਜਣ ਚੀਮਾ ਅਗਲੀ ਖ਼ਬਰ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਦੋ ਵਿਅਕਤੀਆਂ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।