ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸੂਬਾ ਪੱਧਰੀ ਵਿਸ਼ਾਲ ਕਬੱਡੀ ਟੂਰਨਾਮੈਂਟ-ਸੱਜਣ ਚੀਮਾ
ਸ੍ਰੀ ਗੁਰੂ ਨਾਨਕ ਦੇਵ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਵਿਚ ਹਾਜ਼ਰ ਚੇਅਰਮੈਨ ਸੱਜਣ ਸਿੰਘ ਚੀਮਾ, ਸਰਪ੍ਰਸਤ ਬਲਦੇਵ ਸਿੰਘ ਪਰਮਜੀਤਪੁਰ, ਪ੍ਰਧਾਨ ਸੁਖਵਿੰਦਰ ਸਿੰਘ ਸੋਢੀ, ਚੇਅਰਮੈਨ ਮਾਰਕਫੈੱਡ ਗੁਰਚਰਨ ਸਿੰਘ ਬਿੱਟੂ ਜੈਨਪੁਰ, ਨਰਿੰਦਰ ਸਿੰਘ ਖਿੰਡਾ ਅਤੇ ਹੋਰ | ਤਸਵੀਰ. ਲਾਡੀ ਸਟੂਡੀਓ
<br/>
17-10-2025