ਦੀ ਸੁਲਤਾਨਪੁਰ ਲੋਧੀ ਸਹਿਕਾਰੀ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਦੇ ਚੇਅਰਮੈਨ ਦੀ ਸਰਬਸੰਮਤੀ ਨਾਲ ਹੋਈ ਚੋਣ
ਮਾਰਕਫੈੱਡ ਦੇ ਨਵੇਂ ਚੁਣੇ ਗਏ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਰਪੰਚ ਮੇਜਰ ਸਿੰਘ ਜੈਨਪੁਰ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਬਲਾਕ ਪ੍ਰਧਾਨ ਨਰਿੰਦਰ ਸਿੰਘ ਖਿੰਡਾ, ਡਾ. ਹਰਜੀਤ ਸਿੰਘ ਅਤੇ ਹੋਰ | ਤਸਵੀਰ. ਲਾਡੀ ਸਟੂਡੀਓ
<br/>
17-10-2025