02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 20-10-2025
ਫਗਵਾੜਾ, 19 ਅਕਤੂਬਰ (ਚਾਨਾ)-ਰਾਵਲਪਿੰਡੀ ਪੁਲਿਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਰਾਵਲਪਿੰਡੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਹੇਸ਼ ਮਹਤੋ ਜੋ ਕਿ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਹਤੋ ਪੁੱਤਰ ਹੁਲਾਸ਼ ਮਹਤੋ ਵਾਸੀ ਥਾਣਾ ਮੇਹਨਵਾੜਾ ਜ਼ਿਲ੍ਹਾ ਉਲੀਪੁਰ ਸਰਹੰਚਿਆ ਬਿਹਾਰ ਨੂੰ ਕਾਬੂ ਕਰਕੇ ਉਸ ਪਾਸੋਂ 8 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ |
ਪਿਛਲੀ ਖ਼ਬਰ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਚ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਅਗਲੀ ਖ਼ਬਰ ਵੱਖ-ਵੱਖ ਸੜਕੀ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।