03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੌਂਦ ਬਿਲਡਿੰਗ ਮਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਸੈਨੇਟਰੀ, ਪੇਂਟ ਤੇ ਟਾਈਲਾਂ ਉੱਪਰ ਛੋਟ <br/>

ਅਜੀਤ ਡੈਸਕ 20-10-2025
ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ)-ਇਲਾਕੇ ਦੇ ਸਭ ਤੋਂ ਵੱਡੇ ਮਲਟੀ ਸਟੋਰ ਸੋਂਦ ਬਿਲਡਿੰਗ ਮੈਟੀਰੀਅਲ ਸਟੋਰ ਠੱਟਾ ਨਵਾਂ ਵੱਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਵਿੱਤਰ ਦਿਹਾੜੇ ਮੌਕੇ ਗ੍ਰਾਹਕਾਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਸੈਨੇਟਰੀ ਦੇ ਸਮਾਨ, ਪੇਂਟ, ਫ਼ਰਸ਼ੀ ਟਾਈਲਾਂ, ਬਾਥ ਟਾਈਲਾਂ ਤੇ ਬਿਲਡਿੰਗ ਮੈਟੀਰੀਅਲ ਨਾਲ ਸੰਬੰਧਿਤ ਸਾਮਾਨ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਸੋਂਦ ਬਿਲਡਿੰਗ ਮੈਟੀਰੀਅਲ ਸਟੋਰ ਦੇ ਐਮ.ਡੀ. ਸੁਖਵਿੰਦਰ ਸਿੰਘ ਸੌਂਦ ਨੇ ਦੱਸਿਆ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਉੱਪਰ ਹਰ ਇਨਸਾਨ ਦੀ ਤਮੰਨਾ ਹੁੰਦੀ ਹੈ ਕਿ ਉਹ ਸੁਪਨਿਆਂ ਨਾਲ ਸੰਜੋਏ ਘਰ ਨੂੰ ਸੁੰਦਰ ਬਣਾਉਣ ਲਈ ਯਤਨ ਕਰੇ | ਮਲਟੀਸਟਰ ਤੇ ਇੰਟਰਨੈਸ਼ਨਲ ਪੱਧਰ ਦੀਆਂ ਪੇਂਟ ਤੇ ਸੈਨੇਟਰੀ ਦਾ ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ਦੇ ਬਾਂਡ ਵਾਜਬ ਰੇਟਾਂ 'ਤੇ ਉਪਲਬਧ ਹਨ | ਗ੍ਰਾਹਕਾਂ ਨੂੰ ਹੁਣ ਵੱਡੇ ਸ਼ਹਿਰਾਂ ਵਿਚ ਜਾਣ ਦੀ ਲੋੜ ਨਹੀਂ ਹੈ | ਮਲਟੀ ਨੈਸ਼ਨਲ ਕੰਪਨੀਆਂ ਦਾ ਸਾਮਾਨ ਇੱਕ ਹੀ ਛੱਤ ਹੇਠ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਫ਼ਰਸ਼ੀ, ਵਾਲ ਟਾਈਲਾਂ ਤੇ ਬਾਥ ਫਿਟਿੰਗ ਨਾਲ ਸੰਬੰਧਿਤ ਦੇ ਵੱਖ-ਵੱਖ ਬਰਾਂਡ ਹਰ ਸਮੇਂ ਉਪਲਬਧ ਹਨ | ਉਨ੍ਹਾਂ ਨੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ |

ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਸੰਤ ਸੀਚੇਵਾਲ ਵਲੋਂ 25 ਪਿੰਡਾਂ ਨੂੰ ਦੀਵਾਲੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।