03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਪ੍ਰਦੂਸ਼ਣ ਰਹਿਤ ਮਨਾਈ ਜਾਵੇਗੁਰਦੀਪ ਸੰਧੂ, ਸੰਜੀਵ ਘੁੰਮਾਣ <br/>

ਅਜੀਤ ਡੈਸਕ 20-10-2025
ਢਿਲਵਾਂ, 19 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਬਾਲੀਵੁੱਡ ਅਦਾਕਾਰ ਗੁਰਦੀਪ ਸੰਧੂ ਤੇ ਪ੍ਰਸਿੱਧ ਗੀਤਕਾਰ ਸੰਜੀਵ ਘੁੰਮਾਣ ਨੇ ਦੀਵਾਲੀ ਦੇ ਤਿਉਹਾਰ 'ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਰਣ ਦਾ ਆਪਸੀ ਸੰਤੁਲਨ ਬਣਿਆ ਰਹੇ |

ਪਿਛਲੀ ਖ਼ਬਰ ਐੱਚ.ਆਈ.ਵੀ. ਏਡਜ਼ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਕੱਢੀ ਰੈਲੀ <br/> ਅਗਲੀ ਖ਼ਬਰ ਪਿੰਡਾਂ 'ਚ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।