17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖਮੀ <br/>

ਅਜੀਤ ਡੈਸਕ 23-10-2025
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਹਿਤਾਬਗੜ੍ਹ ਵਿਖੇ ਪੈਦਲ ਆ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਉਸਦੀ ਇਕ ਲੱਤ ਟੁੱਟਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਜੇਰੇ ਇਲਾਜ ਬਲਬੀਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਸਾਵਨ ਸਿੰਘ ਕਲੋਨੀ ਨੇ ਦੱਸਿਆ ਕਿ ਉਹ ਪੈਦਲ ਆਪਣੇ ਘਰ ਨੂੰ ਜਾ ਰਿਹਾ ਸੀ ਜਦੋਂ ਉਹ ਮਹਿਤਾਗਬੜ੍ਹ ਵਿਖੇ ਬਾਬਾ ਗਿਆਨ ਨਾਥ ਦੇ ਡੇਰੇ ਕੋਲ ਪਹੁੰਚਿਆਂ ਤਾਂ ਦੂਸਰੇ ਤਰਫ ਤੋਂ ਆਉਂਦੀ ਤੇਜ਼ ਰਫ਼ਤਾਰ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਇਕ ਲੱਤ ਟੁੱਟ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਯੋਗਿਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨਿੱਜੀ ਬੈਂਕ ਮੁਲਾਜ਼ਮ ਦੀ ਕੁੱਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।