22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਮਾਜ ਸੇਵੀ ਨਿਰਮਲ ਸਿੰਘ ਦਦਰਾਲ ਦੀ ਮਾਤਾ ਗੁਰਨਾਮ ਕੌਰ ਨਮਿਤ ਪਾਠ ਦਾ ਭੋਗ ਕੱਲ੍ਹ

ਅਜੀਤ ਡੈਸਕ 24-10-2025
ਹੁਸੈਨਪੁਰ, 23 ਅਕਤੂਬਰ (ਤਰਲੋਚਨ ਸਿੰਘ ਸੋਢੀ)-ਉੱਘੇ ਸਮਾਜ ਸੇਵਕ ਅਤੇ ਵਿਕਾਸ ਕਮੇਟੀ ਦਸਮੇਸ਼ ਨਗਰ ਜਲਾਲ ਭੁਲਾਣਾ ਆਰ.ਸੀ.ਐਫ਼. ਦੇ ਪ੍ਰਧਾਨ ਨਿਰਮਲ ਸਿੰਘ ਦਦਰਾਲ ਜਿਨ੍ਹਾਂ ਦੀ ਮਾਤਾ ਗੁਰਨਾਮ ਕੌਰ ਪਤਨੀ ਬਲਦੇਵ ਸਿੰਘ ਦਾ ਬੀਤੀ 17 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 25 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਹੋਵੇਗੀ |
ਪਿਛਲੀ ਖ਼ਬਰ ਸੈਫਰਨ ਪਬਲਿਕ ਸਕੂਲ ਫਗਵਾੜਾ ਨੇ ਮਨਾਇਆ ਆਪਣਾ 25ਵਾਂ ਸਾਲਾਨਾ ਸਮਾਰੋਹ ਅਗਲੀ ਖ਼ਬਰ ਪਿੰਡ ਡਾਲਾ 'ਚ ਸਾਲਾਨਾ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।