23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਅਜੀਤ ਡੈਸਕ 01-11-2025
ਕਪੂਰਥਲਾ, 31 ਅਕਤੂਬਰ (ਸਡਾਨਾ)-ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਰਜੇਸ਼ ਵਾਸੀ ਡੈਣਵਿੰਡ ਨੇ ਦੱਸਿਆ ਕਿ ਕਥਿਤ ਦੋਸ਼ ਦਵਿੰਦਰ ਸਿੰਘ ਵਾਸੀ ਵਡਾਲਾ ਕਲੋਨੀ ਨੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਕਰੀਬ 1 ਲੱਖ 75 ਹਜ਼ਾਰ ਰੁਪਏ ਲੈ ਲਏ | ਮਾਮਲੇ ਦੀ ਜਾਂਚ ਡੀ.ਐਸ.ਪੀ. ਪੀ.ਪੀ.ਆਈ. ਵਲੋਂ ਕੀਤੀ ਗਈ ਤੇ ਦੋਸ਼ ਸਹੀ ਪਾਏ ਜਾਣ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀ ਦਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਡੀ.ਐੱਸ.ਪੀ. ਸਬ ਡਵੀਜ਼ਨ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਐੱਸ.ਕੇ.ਐੱਮ. ਕਿਸਾਨੀ ਮੰਗਾਂ ਸੰਬੰਧੀ 4 ਨਵੰਬਰ ਨੂੰ ਡੀ.ਸੀ. ਨੂੰ ਮੰਗ-ਪੱਤਰ ਦੇਵੇਗਾ-ਰਜਿੰਦਰ ਰਾਣਾ ਐਡਵੋਕੇਟ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਯਾਤਰਾ 21 ਨਵੰਬਰ ਨੂੰ ਕਪੂਰਥਲਾ ਪੁੱਜੇਗੀ-ਅਮਿਤ ਕੁਮਾਰ ਪੰਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।