28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਿਟੀ ਲੈਬਾਰਟਰੀ ਭੁਲੱਥ ਵਿਖੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਭਾਰੀ ਛੋਟ

ਅਜੀਤ ਡੈਸਕ 05-11-2025
ਭੁਲੱਥ, 4 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਸਿਵਲ ਹਸਪਤਾਲ ਦੇ ਸਾਹਮਣੇ ਸਿਟੀ ਲੈਬਾਰਟਰੀ ਵਲੋਂ ਪ੍ਰਕਾਸ਼ ਪੁਰਬ ਮੌਕੇ ਲਗਾਏ ਗਏ ਚੈੱਕਅਪ ਕੈਂਪ ਦੌਰਾਨ ਭਾਰੀ ਛੋਟ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਬ ਦੇ ਪ੍ਰਬੰਧਕ ਡਾ. ਸੁਰਿੰਦਰ ਕੱਕੜ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪੰਜ ਦਿਨ ਦੇ ਚੈੱਕਅਪ ਕੈਂਪ ਦੌਰਾਨ ਚੈੱਕਅਪ ਕਰਾਉਣ ਵਾਲੇ ਮਰੀਜ਼ਾਂ ਨੂੰ 40 ਪ੍ਰਤੀਸ਼ਤ ਦੀ ਛੋਟ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਲੋੜਵੰਦ ਮ ਰੀਜ਼ ਇਸ ਕੈਂਪ ਦੌਰਾਨ ਦਿੱਤੀ ਗਈ ਛੋਟ ਦਾ ਲਾਭ ਲੈ ਸਕਦੇ ਹਨ |
ਪਿਛਲੀ ਖ਼ਬਰ ਕਾਂਗਰਸੀ ਕੌਂਸਲਰਾਂ ਵਲੋਂ ਨਗਰ ਨਿਗਮ 'ਤੇ ਭਿ੍ਸ਼ਟਾਚਾਰ ਦਾ ਦੋਸ਼ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 6 ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।