28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਅਜੀਤ ਡੈਸਕ 05-11-2025
ਭੁਲੱਥ, 4 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ਵਿਚ ਅੱਜ 5 ਨਵੰਬਰ ਦਿਨ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਪਹਿਲਾ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ ਢਾਡੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ ਨਗਰ ਕੀਰਤਨ 'ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਰਣਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।