28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਕੀਰਤਨ 'ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 05-11-2025
ਕਪੂਰਥਲਾ, 4 ਨਵੰਬਰ (ਨਰੇਸ਼ ਹੈਪੀ)-ਨਗਰ ਕੀਰਤਨ ਵਿਚ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ | ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਮੀਤ ਪ੍ਰਧਾਨ ਨਵਨੀਤ ਚੀਮਾ, ਚੇਅਰਮੈਨ ਪੀ.ਏ.ਡੀ.ਬੀ. ਹਰਚਰਨ ਸਿੰਘ ਬੱਗਾ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਕੌਂਸਲਰ ਪਵਨ ਕਨੌਜੀਆ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਗੋਲਡੀ ਧੰਜੂ, ਕੁਲਦੀਪ ਸਿੰਘ, ਮੇਹਰ ਸਿੰਘ ਵਿਰਕ, ਸੋਨੂੰ ਸਧੂਵਾਲ, ਯਸ਼ਪਾਲ ਨਾਗਪਾਲ, ਰਵਿੰਦਰ ਰਵੀ ਪਿੱਥੋਰਾਹਲ, ਬਲਜਿੰਦਰ ਸਿੰਘ ਖਿੰਡਾ, ਹਰਬੀਰ ਸਿੰਘ, ਗੁਰਬੀਰ ਸਿੰਘ ਢਿੱਲੋਂ, ਅੱਤਰ ਸਿੰਘ ਪੱਪੀ, ਡਾਕਟਰ ਜਸਬੀਰ ਸਿੰਘ ਤਰਫ਼ ਹਾਜੀ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਲੋੜੀਂਦੇ 4 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।