19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਐਡਵੋਕੇਟ ਰਜਿੰਦਰ ਸਿੰਘ ਰਾਣਾ ਦੀ ਵੱਡੀ ਭੈਣ ਬੀਬੀ ਕੁਲਵੰਤ ਕੌਰ ਦਾ ਅੰਤਿਮ ਸੰਸਕਾਰ ਭਲਕੇ

ਅਜੀਤ ਡੈਸਕ 25-11-2025
ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਦੀ ਵੱਡੀ ਭੈਣ ਸੇਵਾ ਮੁਕਤ ਅਧਿਆਪਕਾ ਬੀਬੀ ਕੁਲਵੰਤ ਕੌਰ ਪਤਨੀ ਸਵ: ਸੋਹਣ ਸਿੰਘ ਵਾਸੀ ਮੁਹੱਲਾ ਸੰਤਪੁਰਾ ਕਪੂਰਥਲਾ ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ 26 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪੁਰਾਣੀ ਦਾਣਾ ਮੰਡੀ ਕਪੂਰਥਲਾ ਨੇੜੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ਬੀਬੀ ਕੁਲਵੰਤ ਕੌਰ ਦੇ ਦਿਹਾਂਤ 'ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਸੂਬਾਈ ਆਗੂ ਕਾਮਰੇਡ ਰਘਬੀਰ ਸਿੰਘ ਮਹਿਰਵਾਲਾ, ਕੁਲਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਕਾਮਰੇਡ ਮੁਕੰਦ ਸਿੰਘ, ਅਮਰਜੀਤ ਸਿੰਘ ਟਿੱਬਾ, ਜਸਵਿੰਦਰ ਸਿੰਘ ਟਿੱਬਾ, ਸਰਵਣ ਸਿੰਘ ਕਰਮਜੀਤਪੁਰ, ਸੁਖਵਿੰਦਰ ਸਿੰਘ ਚੱਕ ਕੋਟਲਾ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਤੇ ਪੱਤਰਕਾਰ ਨਰਿੰਦਰ ਸੋਨੀਆ, ਪ੍ਰਧਾਨ ਡਾ. ਸਵਰਨ ਸਿੰਘ, ਉੱਘੇ ਸ਼ਾਇਰ ਮੁਖ਼ਤਾਰ ਸਿੰਘ ਚੰਦੀ ਤੇ ਹੋਰ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਦੁਖੀ ਪਰਿਵਾਰ ਨਾਲ ਹਮਦਰਦੀ
ਪਿਛਲੀ ਖ਼ਬਰ ਪਿੰਡ ਖੁਰਮਪੁਰ 'ਚ ਲਗਾਇਆ ਮਹਿਲਾ ਸਸ਼ਕਤੀਕਰਨ, ਮਾਈਕ੍ਰੋਫਾਇਨਾਂਸ ਤੇ ਹੁਨਰ ਵਿਕਾਸ ਕੈਂਪ ਅਗਲੀ ਖ਼ਬਰ ਸਰਦੂਲ ਸਿੰਘ ਸੰਧੂ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।