ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਰੇਲ ਕੋਚ ਫ਼ੈਕਟਰੀ ਦੇ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ
ਅਜੀਤ ਡੈਸਕ
25-11-2025
ਇਸ ਸੰਬੰਧੀ ਜਦੋਂ ਜੀ.ਟੀ. ਰੋਡ ਦੇ ਸੰਬੰਧਿਤ ਜੇ.ਈ. ਸਰਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਕਤ ਜੀ.ਟੀ. ਰੋਡ ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਤੇ ਸਰਕਾਰੀ ਜਗ੍ਹਾ ਦਾ ਕਿਰਾਇਆ ਵਸੂਲ ਰਹੇ ਦੁਕਾਨਦਾਰਾਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਦੂਸਰੇ ਪਾਸੇ ਜਦੋਂ ਪੁਲਿਸ ਚੌਂਕੀ ਭੁਲਾਣਾ ਦੇ ਇੰਚਾਰਜ ਦਵਿੰਦਰ ਪਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਰੇਲ ਕੋਚ ਫ਼ੈਕਟਰੀ ਨਜ਼ਦੀਕ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਰੇਲ ਕੋਚ ਫ਼ੈਕਟਰੀ ਦੇ ਬਾਹਰ ਸੜਕ ਦੇ ਕਿਨਾਰਿਆਂ ਤੋਂ ਨਜਾਇਜ਼ ਕਬਜ਼ੇ