18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 22-12-2025
ਫਗਵਾੜਾ, 21 ਦਸੰਬਰ (ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਰੋਡ 'ਤੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਥਾਣਾ ਸਿਟੀ ਦੇ ਜਾਂਚ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਤੇ ਉਨ੍ਹਾਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਪਾਸੋਂ ਕੋਈ ਵੀ ਸ਼ਨਾਖ਼ਤ ਲਈ ਕਾਗ਼ਜ਼ਾਤ ਨਹੀਂ ਮਿਲੇ ਹਨ ਤੇ ਪੁਲਿਸ ਵਲੋਂ ਲਾਸ਼ ਸਿਵਲ ਹਸਪਤਾਲ ਮੋਰਚਰੀ ਵਿਖੇ ਸ਼ਨਾਖ਼ਤ ਲਈ ਰਖਵਾ ਦਿੱਤਾ ਹੈ, ਜਿਸ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੋਟਰਾਂ ਨੇ 'ਆਪ' ਨੂੰ ਨਕਾਰਿਆ-ਚੰਦੀ, ਖੁਰਾਣਾ ਅਗਲੀ ਖ਼ਬਰ ਮੁੱਖ ਮੰਤਰੀ ਦੇ ਇਸ਼ਾਰਿਆਂ 'ਤੇ ਮੇਰੇ ਸਾਥੀਆਂ ਨੂੰ ਝੂਠੇ ਪਰਚਿਆਂ 'ਚ ਫਸਾਇਆ ਜਾ ਰਿਹਾ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।