17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੋਕਪਾਲ ਜਸਵਿੰਦਰ ਸਿੰਘ ਸਿੱਧੂ ਦੀ ਕਾਰਗੁਜ਼ਾਰੀ ਸ਼ਲਾਘਾਯੋਗ-ਅਕਾਲਗੜ੍ਹ

ਅਜੀਤ ਡੈਸਕ 22-12-2025
ਖਲਵਾੜਾ, 21 ਦਸੰਬਰ (ਮਨਦੀਪ ਸਿੰਘ ਸੰਧੂ)-ਲੋਕਪਾਲ ਜਸਵਿੰਦਰ ਸਿੰਘ ਸਿੱਧੂ ਦੀ ਇਮਾਨਦਾਰੀ ਬਹੁਤ ਹੀ ਸ਼ਲਾਘਾਯੋਗ ਹੈ | ਇਸ ਗੱਲ ਦੀ ਸ਼ਲਾਘਾ ਕਰਦੇ ਹੋਏ ਸਾਬਕਾ ਸਰਪੰਚ ਗੁਲਜਾਰ ਸਿੰਘ ਸਾਬਕਾ ਬਲਾਕ ਪ੍ਰਧਾਨ ਪੰਚਾਇਤ ਯੂਨੀਅਨ ਫਗਵਾੜਾ ਨੇ ਦੱਸਿਆ ਕਿ ਲੋਕਪਾਲ ਜਸਵਿੰਦਰ ਸਿੰਘ ਸਿੱਧੂ ਇਕ ਨਿਰਪੱਖਤਾ ਦੇ ਨਾਲ ਅਤੇ ਰਾਜਨੀਤੀ ਤੋਂ ਹਟ ਕੇ ਮਨਰੇਗਾ ਵਿਭਾਗ ਵਿਚ ਪਾਰਦਰਸ਼ੀ ਨਾਲ ਕੰਮ ਕਰ ਰਹੇ ਹਨ ਜਿਸ ਦੀ ਮਿਸਾਲ ਇਹ ਵੀ ਹੈ ਬਲਾਕ ਸੁਲਤਾਨਪੁਰ, ਫਗਵਾੜਾ ਤੇ ਹੋਰ ਕਈ ਹੋਰ ਥਾਵਾਂ 'ਤੇ ਮਨਰੇਗਾ ਦੇ ਕੰਮਾਂ ਵਿਚ ਮਿਲੀਆਂ ਗਰਾਂਟਾਂ ਵਿਚ ਹੋਏ ਘਪਲਿਆਂ 'ਤੇ ਕਾਰਵਾਈ ਕੀਤੀ ਗਈ ਜਿਸ ਨਾਲ ਸਰਕਾਰ ਨੂੰ ਲੱਗ ਰਹੇ ਚੂਨੇ ਤੋਂ ਬਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੇ ਇਮਾਨਦਾਰ ਅਫ਼ਸਰ ਦੀ ਹਰ ਵਿਭਾਗ ਵਿਚ ਜ਼ਰੂਰਤ ਹੈ |
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ 'ਚ ਅਹਿਮ ਵਿਚਾਰਾਂ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ ਤੇ ਜੋਗਾ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।