02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੌਰਵ ਹਾਂਡਾ ਬਣੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ

ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ 'ਚ ਫਗਵਾੜਾ ਤੋਂ 'ਆਪ' ਦੇ ਆਗੂ ਸੋਰਵ ਹਾਂਡਾ ਨੂੰ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ | ਜ਼ਿਕਰਯੋਗ ਹੈ ਹਾਂਡਾ ਸ਼ਹਿਰ 'ਚ ਆਪਣੀਆਂ ਚੰਗੀਆਂ ਸੇਵਾਵਾਂ ਕਰਕੇ ਜਾਣੇ ਜਾਂਦੇ ਹਨ | ਇਸ ਮਿਲੀ ਨੁਮਾਇੰਦਗੀ ਲਈ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਕਿ੍ਸਮਸ ਦੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਖਜ਼ੂਰਲਾ ਵਿਖੇ ਏ.ਟੀ.ਐਮ. ਨੂੰ ਤੋੜ ਕੇ ਲੁਟੇਰਿਆਂ ਨੇ ਨਕਦੀ ਉਡਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।