02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਿ੍ਸਮਸ ਦੇ ਮੌਕੇ ਸਮਾਗਮ ਕਰਵਾਇਆ

ਅਜੀਤ ਡੈਸਕ 28-12-2025
ਢਿਲਵਾਂ, 27 ਦਸੰਬਰ (ਸੁਖੀਜਾ, ਪ੍ਰਵੀਨ)-ਕਿ੍ਸਮਸ ਦੇ ਮੌਕੇ 'ਤੇ ਸਥਾਨਕ ਈਸਾਈ ਭਾਈਚਾਰੇ ਵਲੋਂ ਇਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਤੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ | ਇਸ ਮੌਕੇ ਸੰਜੀਵ ਕੁਮਾਰ ਸ਼ਰਮਾ (ਪਤੀ ਰਜਨੀ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਢਿਲਵਾਂ), ਬਲਦੇਵ ਸਿੰਘ ਬਿੱਲਾ ਮੀਤ ਪ੍ਰਧਾਨ ਨਗਰ ਪੰਚਾਇਤ, ਰਾਜਨਪਾਲ ਸਿੰਘ ਕੌਂਸਲਰ, ਜਤਿੰਦਰ ਕੁਮਾਰ, ਕਰਤਾਰ, ਅਵਤਾਰ, ਗਇਕ ਬਲਰਾਜ ਢਿੱਲੋਂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜੀ.ਬੀ. ਇੰਸਟੀਚਿਊਟ ਆਫ ਨਰਸਿੰਗ ਐਂਡ ਹੈਲਥ ਸਾਇੰਸ ਵਲੋਂ ਬੀ.ਐਸ.ਸੀ. ਨਰਸਿੰਗ ਦੀ ਕਾਊਾਸਲਿੰਗ 30 ਤੱਕ ਅਗਲੀ ਖ਼ਬਰ ਸੌਰਵ ਹਾਂਡਾ ਬਣੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।