02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰੂਹਾਨੀ ਰੰਗ 'ਚ ਰੰਗਿਆ ਨਾਂਦੇੜ ਸਾਹਿਬ

ਅਜੀਤ ਡੈਸਕ 25-01-2026
ਸ਼ਤਾਬਦੀ ਸਮਾਗਮਾਂ ਦੌਰਾਨ ਪੂਰਾ ਸ਼ਹਿਰ ਖਾਲਸਾਈ ਰੰਗ 'ਚ ਰੰਗਿਆ ਨਜ਼ਰ ਆਇਆ, ਬਾਜ਼ਾਰਾਂ ਨੂੰ ਕੇਸਰੀ ਰੰਗ ਦੀਆਂ ਝੰਡੀਆਂ ਨਾਲ ਸਜਾਇਆ ਗਿਆ, ਸਵਾਗਤੀ ਗੇਟ ਬਣਾਏ ਗਏ ਅਤੇ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਸਥਾਨਕ ਲੋਕਾਂ ਵਲੋਂ ਸੰਗਤ ਲਈ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਸਥਾਨਕ ਲੋਕਾਂ ਸਮੇਤ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਇਨ੍ਹਾਂ ਇਤਿਹਾਸਕ ਪਲਾਂ ਨੂੰ ਆਪਣੇ-ਆਪਣੇ ਕੈਮਰਿਆਂ 'ਚ ਕੈਦ ਕੀਤਾ | ਇਸ ਦੌਰਾਨ ਤਖ਼ਤ ਸਾਹਿਬ ਵਿਖੇ ਵੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਸੀ¢

ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਰੇਲਵੇ ਟਰੈਕ ਸਰਹਿੰਦ 'ਤੇ ਹੋਏ ਧਮਾਕੇ ਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।