05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦ ਵਿਰੋਧੀ ਮੁਹਿੰਮ ਤੇਜ਼

ਅਜੀਤ ਡੈਸਕ 31-01-2026

ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ
ਜੰਮੂ, 30 ਜਨਵਰੀ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਬਰਫ਼ ਨਾਲ ਢਕੇ ਚਤਰੂ ਇਲਾਕੇ 'ਚ ਚੱਲ ਰਹੀ ਅੱਤਵਾਦ ਵਿਰੋਧੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਤਾਂ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਲੁਕੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੇ ਗਰੁੱਪ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਚੱਲ ਰਹੀ ਮੁਹਿੰਮ ਦੇ ਦੌਰਾਨ ਰਾਸ਼ਟਰ ਵਿਰੋਧੀ ਅਨਸਰਾਂ ਵਲੋਂ ਇਸ ਦੇ ਦੁਰਉਪਯੋਗ ਤੋਂ ਬਚਣ ਦੇ ਲਈ ਸਿੰਘਪੋਰਾ, ਚਿੰਗਮ ਅਤੇ ਚਤਰੂ ਨੂੰ ਕਵਰ ਕਰਨ ਵਾਲੇ 6 ਕਿਲੋਮੀਟਰ ਦੇ ਦਾਇਰੇ 'ਚ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ 'ਤੇ ਮੁਅੱਤਲ ਰਹੀਆਂ |

ਪਿਛਲੀ ਖ਼ਬਰ ਮਹਾਤਮਾ ਗਾਂਧੀ ਨਾਲ ਜੁੜੇ ਕਾਨੂੰਨ ਦੇ ਵਿਰੁੱਧ ਹਨ ਪ੍ਰਧਾਨ ਮੰਤਰੀ-ਕਾਂਗਰਸ ਅਗਲੀ ਖ਼ਬਰ 4 ਮਹੀਨੇ ਦੀ ਗਰਭਵਤੀ ਸੀ ਸਵਾਟ ਕਮਾਂਡੋ ਕਾਜਲ ਪਤੀ ਨੇ ਹੱਤਿਆ ਤੋਂ ਬਾਅਦ ਸਾਲੇ ਨੂੰ ਕੀਤਾ ਫ਼ੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।